ਛਬੀਲ ਲਗਾਈ

ਖਰੜ, 9 ਜੂਨ (ਸ.ਬ.) ਦੋਧੀ ਅਤੇ ਡੇਅਰੀ ਯੂਨੀਅਨ ਖਰੜ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਭੁਰੂ ਚੌਂਕ ਵਿਖੇ ਲਗਾਈ ਗਈ|
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਜਰਨੈਲ ਸਿੰਘ, ਕੈਸ਼ੀਅਰ ਮਹਿੰਦਰ ਸਿੰਘ, ਕਰਮਜੀਤ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ ਰੋੜਾ, ਗੁਰਮੁੱਖ ਸਿੰਘ, ਗੁਰਮੀਤ ਸਿੰਘ, ਰਘਵੀਰ ਸਿੰਘ, ਬਲਜਿੰਦਰ ਸਿੰਘ,  ਗਗਨਦੀਪ ਸਿੰਘ, ਨੇਤਰਪਾਲ ਸਿੰਘ ਰਾਣਾ ਵੀ ਮੌਜੂਦ ਸਨ|

Leave a Reply

Your email address will not be published. Required fields are marked *