ਜਤਿੰਦਰਪਾਲ ਸਿੰਘ ਦਾ ਸਨਮਾਨ ਕੀਤਾ

ਐਸ ਏ ਐਸ ਨਗਰ, 15 ਜੁਲਾਈ (ਸ.ਬ.) ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਸ੍ਰ. ਜਤਿੰਦਰ ਪਾਲ ਸਿੰਘ ਵੱਲੋਂ ਤੰਬਾਕੂਨੋਸ਼ੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਸੰਬੰਧ ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ| ਸ੍ਰ. ਜਤਿੰਦਰ ਪਾਲ ਸਿੰਘ ਜਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਸਾਰੇ ਸਰਕਾਰੀ ਮੈਂਬਰ ਵੀ ਹਨ ਜਿਹਨਾਂ ਵੱਲੋਂ ਸਮੇਂ ਸਮੇਂ ਤੰਬਾਕੂਨੋਸ਼ੀ ਵਿਰੋਧੀ ਕਾਰਵਾਈਆਂ ਵਿੱਚ ਸਰਗਰਮੀ ਨਾਲ ਭਾਗ ਲਿਆ ਜਾਂਦਾ ਹੈ|

Leave a Reply

Your email address will not be published. Required fields are marked *