ਜਨਮ ਦਿਨ ਮਨਾਇਆ

ਐਸ ਏ ਐਸ ਨਗਰ, 19 ਜੂਨ (ਸ.ਬ.) ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ, ਮੁਹਾਲੀ ਵਿਖੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਕਾਲਜ ਦੇ ਸਮੂਹ ਸਟਾਫ ਵੱਲੋਂ ਪਾਰਟੀ ਦਾ ਆਯੋਜਨ ਪ੍ਰਿੰਸੀਪਲ ਡਾ ਰਜਿੰਦਰ ਕੌਰ ਢੱਡਾ ਦੀ ਅਗਵਾਈ ਹੇਠ ਕੀਤਾ ਗਿਆ| ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ ਅਕੈਡਮਿਕ ਰਵਨੀਤ ਕੌਰ ਵਾਲੀਆ ਅਤੇ ਡਾਇਰੈਕਟਰ ਫਾਇਨੈਂਸ ਜਪਨੀਤ ਕੌਰ ਵਾਲੀਆ ਨੇ ਕਾਲਜ ਦੇ ਸਮੂਹ ਅਧਿਆਪਕਾਵਾਂ, ਐਡਮਿਨ ਸਟਾਫ ਅਤੇ ਵਿਦਿਆਰਥਣਾਂ ਨਾਲ ਮਿਲ ਕੇ ਕੇਕ ਕੱਟਿਆ|

Leave a Reply

Your email address will not be published. Required fields are marked *