ਜਨਰਲ ਵਰਗ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਸਵਾਗਤਯੋਗ : ਦੀਪਕ ਬਾਂਸਲ

ਐਸ ਏ ਐਸ ਨਗਰ, 10 ਜਨਵਰੀ (ਸ.ਬ.) ਅਗਰਵਾਲ ਸੇਵਾ ਸਮਿਤੀ ਮੁਹਾਲੀ ਦੇ ਪ੍ਰਧਾਨ ਸ ੍ਰੀ ਦੀਪਕ ਬਾਂਸਲ ਨੇ ਮੋਦੀ ਸਰਕਾਰ ਵਲੋਂ ਆਰਥਿਕ ਤੌਰ ਤੇ ਕਮਜੋਰ ਜਨਰਲ ਵਰਗ ਦੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ| ਇਕ ਬਿਆਨ ਵਿੱਚ ਸ੍ਰੀ ਬਾਂਸਲ ਨੇ ਕਿਹਾ ਕਿ ਜਨਰਲ ਵਰਗ ਵਿੱਚ ਵੱਡੀ ਗਿਣਤੀ ਲੋਕ ਅਜਿਹੇ ਹਨ, ਜਿਹਨਾਂ ਦੀ ਆਮਦਨ ਕਾਫੀ ਘੱਟ ਹੈ, ਹੁਣ ਅਜਿਹੇ ਲੋਕਾਂ ਨੂੰ ਮੋਦੀ ਸਰਕਾਰ ਵਲੋਂ 10 ਫੀਸਦੀ ਰਾਖਵਾਂਕਰਨ ਦੇਣ ਨਾਲ ਉਹਨਾਂ ਨੂੰ ਲਾਭ ਮਿਲੇਗਾ|

Leave a Reply

Your email address will not be published. Required fields are marked *