ਜਲੰਧਰ ਨਗਰ ਨਿਗਮ ਵਿੱਚ ਕੌਂਸਲਰ ਰੂਮ ਦੀ ਫਾਲਸ ਸੀਲਿੰਗ ਡਿੱਗਣ ਨਾਲ ਇਕ ਵਿਅਕਤੀ ਜ਼ਖ਼ਮੀ

ਜਲੰਧਰ, 19 ਫਰਵਰੀ (ਸ.ਬ.) ਜਲੰਧਰ ਨਗਰ ਨਿਗਮ ਦੀ ਮੇਨ ਬਿਲਡਿੰਗ ਵਿਚ ਕੌਂਸਲਰ ਰੂਮ ਦੀ ਫਾਲਸ ਸੀਲਿੰਗ ਡਿੱਗਣ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਚਸ਼ਮਦੀਦਾਂ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕੌਂਸਲਰ ਰੂਮ ਵਿਚ ਹੋਰ ਵੀ ਕਈ ਵਿਅਕਤੀ ਬੈਠੇ ਹੋਏ ਹੋਏ ਸਨ। ਜ਼ਿਕਰਯੋਗ ਹੈ ਕਿ ਨਿਗਮ ਦੀ ਆਪਣੀ ਬਿਲਡਿੰਗ ਵਿੱਚ ਹੋਰ ਵੀ ਕਈ ਖ਼ਾਮੀਆਂ ਹਨ, ਜਿਸ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ।

Leave a Reply

Your email address will not be published. Required fields are marked *