ਜਲ ਸੈਨਾ ਦੇ ਵਾਈਸ ਐਡਮਿਰਲ ਸ਼੍ਰੀਕਾਂਤ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 15 ਦਸੰਬਰ (ਸ.ਬ.) ਜਲ ਸੈਨਾ ਦੇ ਸਭ ਤੋਂ ਸੀਨੀਅਰ ਸਬਮਰੀਨਰ ਵਾਈਸ ਐਡਮਿਰਲ ਸ਼੍ਰੀਕਾਂਤ ਦਾ ਬੀਤੀ ਰਾਤ ਦਿੱਲੀ ਵਿਖੇ ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਦਿਹਾਂਤ ਹੋ ਗਿਆ| ਉਹ ਪ੍ਰਾਜੈਕਟ ਸੀਬਰਡ ਦੇ ਜਨਰਲ ਡਾਇਰੈਕਟਰ ਸਨ| ਇਸ ਤੋਂ ਪਹਿਲਾਂ ਉਹ ਇੰਸਪੈਕਟਰ ਜਨਰਲ ਪਰਮਾਣੂ ਸੁਰੱਖਿਆ ਅਤੇ ਕਮਾਂਡੇਂਟ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ| ਇਹ ਜਾਣਕਾਰੀ ਭਾਰਤੀ ਪ੍ਰਸ਼ਾਸਨਿਕ ਅਧਿਕਾਰੀ ਨੇ ਦਿੱਤੀ|

Leave a Reply

Your email address will not be published. Required fields are marked *