ਜਿਲ੍ਹਾ ਪੱਧਰੀ ਯੁਵਕ ਦਿਵਸ ਸਮਾਗਮ 27 ਫਰਵਰੀ ਨੂੰ

ਐਸ ਏ ਐਸ ਨਗਰ, 25 ਫਰਵਰੀ (ਸ.ਬ.) ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਯੁਵਕ ਦਿਵਸ ਸਮਾਗਮ 27 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ                     ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਸਮਾਗਮ ਅਨੀਜ ਸਕੂਲ ਖਰੜ ਵਿਖੇ 27 ਫਰਵਰੀ ਨੂੰ ਹੋਵੇਗਾ| ਇਸ ਮੌਕੇ ਸ੍ਰੀਮਤੀ ਹਿਰਦੇਪਾਲ ਡਾਇਰੈਕਟਰ ਯੁਵਕ ਸੇਵਾਵਾਂ ਮੁੱਖ ਮਹਿਮਾਨ ਅਤੇ ਡਾ. ਕਮਲਜੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ, ਚਰਨਜੀਤ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਚੰਡੀਗੜ੍ਹ ਵਿਸ਼ੇਸ਼ ਮਹਿਮਾਨ ਹੋਣਗੇ| ਇਸ ਮੌਕੇ ਅਨੀਜ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਹੋਣਗੇ|

Leave a Reply

Your email address will not be published. Required fields are marked *