ਜੀ.ਐਸ.ਟੀ. ਬਿਲ ਲੋਕ ਸਭਾ ‘ਚ ਪੇਸ਼ ਕੀਤਾ ਗਿਆ

ਨਵੀਂ ਦਿੱਲੀ, 8 ਅਗਸਤ : ਵਿੱਤ ਮੰਤਰੀ ਅਰੁਣ ਜੇਤਲੀ ਨੇ ਵਸਤੂ ਤੇ ਸੇਵਾ ਕਰ (ਜੀ.ਐਸ.ਟੀ.) ਬਿਲ ਲੋਕ ਸਭਾ ‘ਚ ਪੇਸ਼ ਕਰ ਦਿੱਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਜੀ.ਐਸ.ਟੀ. ‘ਤੇ ਚਰਚਾ ਦਾ ਜਵਾਬ ਦੇਣਗੇ।

Leave a Reply

Your email address will not be published. Required fields are marked *