ਜੈਤੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ

ਨਾਭਾ, 21 ਜੁਲਾਈ (ਸ.ਬ.) ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨਾਭਾ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ| ਐਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ| ਉਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਕਈ ਹੋਰ ਪਤਵੰਤੇ ਵੀ ਪੁੱਜੇ|

Leave a Reply

Your email address will not be published. Required fields are marked *