ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਸਥਾਨਕ ਨਾਗਰਿਕ ਨੂੰ ਮਾਰੀ ਗੋਲੀ

ਸ੍ਰੀਨਗਰ, 4 ਜਨਵਰੀ (ਸ.ਬ.) ਜੰਮੂ ਅਤੇ ਕਸ਼ਮੀਰ ਵਿੱਚ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿੱਚ ਅੱਤਵਾਦੀਆਂ ਨੇ ਇਕ ਸਥਾਨਕ ਨਾਗਰਿਕ ਨੂੰ ਗੋਲੀ ਮਾਰ ਦਿੱਤੀ| ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ|

Leave a Reply

Your email address will not be published. Required fields are marked *