ਜੰਮੂ-ਕਸ਼ਮੀਰ: ਗੁਰੇਜ ਸੈਕਟਰ ਵਿੱਚ ਘੁਸਪੈਠ ਅਸਫਲ, 1 ਅੱਤਵਾਦੀ ਮਾਰਿਆ ਗਿਆ

ਸ਼੍ਰੀਨਗਰ, 10 ਜੂਨ (ਸ.ਬ.) ਫੌਜ ਨੇ ਉੱਤਰੀ ਕਸ਼ਮੀਰ ਵਿੱਚ ਬਾਂਦੀਪੋਰਾ ਜ਼ਿਲੇ ਦੇ ਗੁਰੇਜ ਸੈਕਟਰ ਵਿੱਚ ਕੰਟਰੋਲ ਰੇਖਾ ਤੇ ਘੁਸਪੈਠ ਦੀ ਕੋਸ਼ਿਸ਼ ਅਸਫਲ ਕਰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ|
ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੇਖਾ ਦੀ ਪਹਿਰੇਦਾਰੀ ਕਰ ਰਹੇ ਫੌਜੀਆਂ ਨੇ ਅੱਤਵਾਦੀਆਂ ਨੂੰ ਸਰਹੱਦ ਪਾਰ ਤੋਂ ਘਾਟੀ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਅਤੇ ਇਸ ਦੇ ਬਾਅਦ ਦੋਵੇਂ ਧਿਰਾਂ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿੱਚ ਇਕ ਅੱਤਵਾਦੀ ਮਾਰਿਆ ਗਿਆ|

Leave a Reply

Your email address will not be published. Required fields are marked *