ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਾ, ਤਿੰਨ ਨਾਗਰਿਕ ਜ਼ਖ਼ਮੀ

ਸ੍ਰੀਨਗਰ, 30 ਜਨਵਰੀ (ਸ.ਬ.) ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨੇ ਇੱਕ ਪੁਲੀਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਸੁੱਟਿਆ| ਇਸ ਹਮਲੇ ਵਿੱਚ ਤਿੰਨ ਨਾਗਰਿਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ|

Leave a Reply

Your email address will not be published. Required fields are marked *