ਜੰਮੂ-ਕਸ਼ਮੀਰ ਵਿੱਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਘੁਸਪੈਠੀਆ ਹਲਾਕ

ਸ੍ਰੀਨਗਰ, 5 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਫੌਜ ਨੇ ਅੱਜ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ| ਇੱਕ ਘੁਸਪੈਠੀਏ ਵਲੋਂ ਗੋਲੀ ਚਲਾਏ ਜਾਣ ਮਗਰੋਂ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ| ਇਸ ਦੌਰਾਨ ਉਕਤ ਘੁਸਪੈਠੀਆ ਢੇਰ ਹੋ ਗਿਆ| ਫੌਜ ਵਲੋਂ ਉਸ ਦੀ ਲਾਸ਼ ਪੁਲੀਸ ਦੇ ਹਵਾਲੇ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *