ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 10 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਖੇਤਰ ਵਿੱਚ ਅੱਜ ਪਾਕਿਸਤਾਨ ਨੇ ਕੰਟਰੋਲ ਰੇਖਾ ਉਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਉਤੇ ਗੋਲੀਬਾਰੀ ਕੀਤੀ| ਫੌਜ ਦੇ ਅਧਿਕਾਰੀਆਂ ਮੁਤਾਬਕ ਗੋਲੀਬਾਰੀ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *