ਜੰਮੂ ਵਿੱਚ ਘੁਸਪੈਠ ਦੀ ਕੋਸ਼ਿਸ਼ ਅਸਫਲ, ਦੋ ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

ਸ੍ਰੀਨਗਰ, 8 ਜੂਨ (ਸ.ਬ.) ਜੰਮੂ-ਕਸ਼ਮੀਰ ਦੇ ਉਰੀ ਅਤੇ ਨੌਗਾਮ ਸੈਕਟਰ ਵਿੱਚ ਫੌਜ ਨੇ ਘੁਸਪੈਠ ਦੀ ਇਕ ਵੱਡੀ ਸਾਜ਼ਿਸ਼ ਨੂੰ ਅਸਫਲ ਕਰ ਦਿੱਤਾ ਹੈ| ਅੱਤਵਾਦੀਆਂ ਦੇ ਨਾਲ ਉਰੀ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਜਵਾਨ ਜ਼ਖਮੀ ਹੋ ਗਏ ਹਨ| ਇਸ ਦੇ ਨਾਲ ਹੀ ਦੂਸਰੇ ਪਾਸੇ ਨੌਗਾਮ ਸੈਕਟਰ ਵਿੱਚ ਵੀ ਇਸੇ ਤਰ੍ਹਾਂ ਦੀ ਹੀ ਕੋਸ਼ਿਸ਼ ਕੀਤੀ ਗਈ ਹੈ| ਇਥੇ ਮੁਕਾਬਲੇ ਵਿੱਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ|

Leave a Reply

Your email address will not be published. Required fields are marked *