ਝੰਡਾ ਯਾਤਰਾ ਦਾ ਆਯੋਜਨ

ਐਸ ਏ ਐਸ ਨਗਰ, 7 ਅਗਸਤ (ਸ.ਬ.) ਜਨਤਾ ਸੇਵਾ ਦਲ ਸੋਹਾਣਾ ਵਲੋਂ ਸਾਵਣ ਮਹੀਨੇ ਦੌਰਾਨ ਮਾਤਾ ਸ੍ਰੀ ਨੈਣਾ ਦੇਵੀ ਜੀ ਦੀ ਝੰਡਾ ਯਾਤਰਾ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਦਲ ਦੇ ਬੁਲਾਰੇ ਨੇ ਦਸਿਆ ਕਿ ਇਸ ਯਾਤਰਾ ਦੌਰਾਨ ਪੂਰੇ ਪਿੰਡ ਦੀ ਪਰਿਕਰਮਾ ਕਰਨ ਤੋਂ ਬਾਅਦ ਸਾਵਣ ਮਹੀਨੇ ਦੇ ਪਹਿਲੇ ਨਵਰਾਤੇ ਵਿੱਚ ਮਾਤਾ ਸ੍ਰੀ ਨੈਣਾ ਦੇਵੀ ਜੀ ਦੇ ਚਰਨਾਂ ਵਿੱਚ ਝੰਡਾਚੜਾਇਆ ਜਾਂਦਾ ਹੈ| ਇਹ ਪ੍ਰਥਾ ਪਿਛਲੇ 45 ਸਾਲ ਤੋਂ ਚੱਲ ਰਹੀ ਹੈ|

Leave a Reply

Your email address will not be published. Required fields are marked *