ਟਰੇਨਿੰਗ ਅਧੀਨ ਪੀ ਸੀ ਐਸ ਅਧਿਕਾਰੀਆਂ ਨੂੰ ਨਿਯੁਕਤ ਕੀਤਾ

ਚੰਡੀਗੜ੍ਹ, 20 ਮਾਰਚ (ਸ.ਬ.) ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਟ੍ਰੇਨਿੰਗ ਕਰ ਰਹੇ 6 ਪੀ ਸੀ ਐਸ ਅਫਸਰਾਂ ਨੂੰ ਵਧੀਕ ਅਸਿਸਟੈਂਟ ਕਮਿਸ਼ਨਰ (ਅੰਡਰ ਟ੍ਰੈਨਿੰਗ ) ਨਿਯੁਕਤ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੀ ਸੀ ਐਸ ਅਧਿਕਾਰੀ ਸ੍ਰੀ ਤਰਸੇਮ ਚੰਦ ਅਤੇ ਸ੍ਰੀ ਯਸ਼ਪਾਲ ਸ਼ਰਮਾ ਨੂੰ ਜਿਲ੍ਹਾ ਐਸ ਏ ਐਸ ਨਗਰ, ਸ੍ਰੀ ਜਸਪ੍ਰੀਤ ਸਿੰਘ ਨੂੰ ਜਿਲ੍ਹਾ ਪਟਿਆਲਾ, ਸ੍ਰੀ ਸੰਜੀਵ ਕੁਮਾਰ ਨੂੰ ਜਿਲ੍ਹਾ ਰੂਪਨਗਰ, ਸ੍ਰੀ ਇੰਦਰ ਪਾਲ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ, ਸ੍ਰੀ ਚਰਨਜੀਤ ਸਿੰਘ ਨੂੰ ਜਿਲ੍ਹਾ ਪਟਿਆਲਾ ਵਿੱਚ ਵਧੀਕ ਅਸਿਸਟੈਂਟ ਕਮਿਸ਼ਨਰ (ਅੰਡਰ ਟ੍ਰੈਨਿੰਗ ) ਨਿਯੁਕਤ ਕੀਤਾ ਗਿਆ ਹੈ|

Leave a Reply

Your email address will not be published. Required fields are marked *