ਟ੍ਰੈਫਿਕ ਲਾਈਟਾਂ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.)  ਕੈਬਿਨੇਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਫੇਜ਼ 3ਬੀ1 ਦੀ ਬੂਥ ਮਾਰਕੀਟ ਦੇ ਸਾਹਮਣੇ ਟ੍ਰੈਫਿਕ ਲਾਈਟਾਂ ਦਾ ਉਦਘਾਟਨ ਕੀਤਾ ਗਿਆ|  ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ੍ਰੀ ਐਨ ਕੇ ਮਰਵਾਹਾ,ਸਾਬਕਾ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਸ ਐਲ ਵਸ਼ਿਸ਼ਟ, ਚੇਅਰਮੈਨ ਸ੍ਰ. ਕੁਲਵੰਤ ਸਿੰਘ ਅਤੇ ਜਨਰਲ ਸਕੱਤਰ ਕੁਲਜਿੰਦਰ ਸਿੰਘ ਤੋਂ ਇਲਾਵਾ ਪ੍ਰੋ. ਰਜਤ ਸੰਧੀਰ, ਸ੍ਰ. ਜਸਵੀਰ ਸਿੰਘ ਮੱਲੀ, ਮਾਸਟਰ ਗੁਰਮੁੱਖ ਸਿੰਘ, ਹਰਦੀਪ ਸਿੰਘ, ਸੀ. ਐਸ. ਗਰੇਵਾਲ, ਤਰਲੋਚਨ ਸਿੰਘ, ਧਰਮਪਾਲ ਅਤਰੀ, ਅਮਿਤ ਮਰਵਾਹਾ, ਮੈਨੇਜਰ ਜਸਵੀਰ ਸਿੰਘ, ਕਰਨਲ ਹਰਜੀਤ ਸਿੰਘ, ਦਲਜੀਤ ਸਿੰਘ ਅਤੇ ਹੋਰ ਹਾਜ਼ਿਰ ਸਨ| 

Leave a Reply

Your email address will not be published. Required fields are marked *