ਠੇਕੇਦਾਰ ਯੂਨੀਅਨ ਨੇ ਲੰਗਰ ਲਗਾਇਆ

ਐਸ.ਏ.ਐਸ.ਨਗਰ, 26 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕਾਂਟਰੈਕਟਰ ਐਸੋਸੀਏਸ਼ਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸੇਵਾ ਕੀਤੀ ਗਈ| ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰ. ਸੂਰਤ ਸਿੰਘ ਕਲਸੀ ਅਤੇ ਅਹੁਦੇਦਾਰ ਸ੍ਰ. ਮਨਜੀਤ ਸਿੰਘ ਮਾਨ, ਸ੍ਰ. ਦੀਦਾਰ ਸਿੰਘ ਕਲਸੀ, ਸ੍ਰੀ ਰਾਜਬੰਸ ਸ਼ਰਮਾ, ਸ੍ਰ. ਬਲਵਿੰਦਰ ਸਿੰਘ ਕਲਸੀ, ਸ੍ਰ. ਜਸਵੰਤ ਸਿੰਘ, ਸ੍ਰ. ਸੁੱਚਾ ਸਿੰਘ, ਸ੍ਰ. ਲਖਬੀਰ ਸਿੰਘ, ਸ੍ਰ. ਵਿਜੈ ਕੁਮਾਰ, ਸ੍ਰ. ਮਨਮੋਹਨ ਸਿੰਘ ਤੋਂ ਇਲਾਵਾ ਰਾਮਗੜ੍ਹੀਆ ਸਭਾ ਦੇ ਅਹੁਦੇਦਾਰ ਸ੍ਰ. ਪ੍ਰਦੀਪ ਸਿੰਘ ਭਾਰਜ, ਸ੍ਰ. ਗੁਰਚਰਨ ਸਿੰਘ ਨੰਨੜਾ ਵੀ ਹਾਜ਼ਿਰ ਸਨ|

Leave a Reply

Your email address will not be published. Required fields are marked *