ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਐਸ ਏ ਐਸ ਨਗਰ, 15 ਜੂਨ (ਸ.ਬ.) ਪ੍ਰਥਮ ਇੰਟਰਨੈਸ਼ਨਲ ਮਾਰਕੀਟਿੰਗ ਫੇਜ਼-7    (ਉਦਯੋਗਿਕ ਖੇਤਰ) ਵਲੋਂ ਅੱਜ ਛਬੀਲ ਲਗਾਈ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਸ੍ਰੀ ਅਤੁੱਲ ਸ਼ਰਮਾ ਨੇ ਦਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ, ਫਿਰ ਠੰਡੇ-ਮਿੱਠੇ ਪਾਣੀ ਦੀ ਛਬੀਲ ਲਾਈ ਗਈ| ਇਸ ਮੌਕੇ  ਪ੍ਰਥਮ ਸ਼ਰਮਾ, ਅਨਿਲ, ਸੰਜੀਵ ਕੁਮਾਰ, ਰਾਜਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *