ਡਾ. ਪਰਮਜੀਤ ਸਿੰਘ ਪੱਡਾ ਵਲੋਂ ਚੋਣ ਪ੍ਰਚਾਰ ਸ਼ੁਰੂ

ਐਸ. ਏ. ਐਸ. ਨਗਰ, 24 ਜਨਵਰੀ (ਸ.ਬ.) ਮੁਹਾਲੀ ਹਲਕੇ ਤੋਂ ਆਜ਼ਾਦ ਤੌਰ ਤੇ ਉਮੀਦਵਾਰ ਡਾ. ਪਰਮਜੀਤ ਸਿੰਘ ਪੱਡਾ ਰਿਟਾ. ਐਸ.ਡੀ.ਐਮ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ| ਅੱਜ ਉਹਨਾਂ ਨੇ ਮੁਹਾਲੀ ਦੇ ਵੱਖ -ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਆਪਣੇ ਹੱਕ ਵਿਚ ਲੋਕਾਂ ਨੂੰ ਵੋਟਾਂ ਪਾਉਣ ਲਈ              ਪ੍ਰੇਰਿਤ ਕੀਤਾ|

Leave a Reply

Your email address will not be published. Required fields are marked *