ਡੀ ਐਸ ਪੀ ਰਮਨਦੀਪ ਸਿੰਘ ਨੇ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਡੀ ਐਸ ਪੀ ਰਮਨਦੀਪ ਸਿੰਘ ਨੇ ਅੱਜ ਮੁਹਾਲੀ ਦੇ ਨਵੇਂ ਡੀ ਐਸ ਪੀ ਸਿਟੀ-2 ਵਜੋਂ ਅਹੁਦਾ ਸੰਭਾਲ ਲਿਆ ਹੈ| ਉਹ ਰਾਜਪੁਰੇ ਤੋਂ ਬਦਲ ਕੇ ਇੱਥੇ ਆਏ ਹਨ| ਉਹਨਾਂ ਨੇ ਅੱਜ ਆਪਣੇ ਦਫਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ|

Leave a Reply

Your email address will not be published. Required fields are marked *