ਡੇਰਾਬੱਸੀ ਪੁਲੀਸ ਨੇ ਚੋਰੀ ਦੇ 11 ਮੋਟਰਸਾਈਕਲਾਂ ਸਮੇਤ 2 ਚੋਰ ਕੀਤੇ ਕਾਬੂ

ਡੇਰਾਬੱਸੀ,12 ਜੁਲਾਈ (ਸ.ਬ.) ਡੇਰਾਬੱਸੀ ਪੁਲੀਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ 11 ਮੋਟਰਸਾਈਕਲਾਂ ਸਮੇਤ 2 ਚੋਰਾਂ ਨੂੰ ਕਾਬੂ ਕੀਤਾ ਹੈ|
ਡੀ.ਐਸ.ਪੀ. ਡੇਰਾਬੱਸੀ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਡੇਰਾਬੱਸੀ ਥਾਣਾ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਨਰਿੰਦਰ ਕੁਮਾਰ ਨੇ ਨਾਕੇ ਦੌਰਾਨ ਸੁਰਿੰਦਰ ਸਿੰਘ ਅਤੇ ਜਸਵੰਤ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਸੀ, ਜਿਨ੍ਹਾਂ ਦੀ ਨਿਸ਼ਾਨਦੇਹੀ ਤੇ ਚੋਰੀ ਦੇ 11 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ|

Leave a Reply

Your email address will not be published. Required fields are marked *