ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ ਵਿੱਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਡੇਰਾਬੱਸੀ, 25 ਮਈ(ਸ.ਬ.) ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਬਣੇ ਪਖਾਨੇ ਦੇ ਫਲੱਸ਼ ਟੈਂਕ ਵਿੱਚੋਂ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ| ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸਫਾਈ ਕਰਮਚਾਰੀਆਂ ਨੂੰ ਫਲੱਸ਼ ਟੈਂਕ ਵਿੱਚੋਂ ਬਦਬੂ ਆਉਣ ਤੇ ਜਦੋਂ ਉਨ੍ਹਾਂ ਨੇ ਟੈਂਕ ਖੋਲ੍ਹ ਕੇ ਦੇਖਿਆ ਤਾਂ ਇਸ ਵਿੱਚ ਬੱਚੇ ਦੀ ਲਾਸ਼ ਪਈ ਸੀ| ਮਾਮਲੇ ਦੀ ਸੂਚਨਾ ਮਿਲਣ ਤੇ ਡੇਰਾਬੱਸੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ|

Leave a Reply

Your email address will not be published. Required fields are marked *