ਡ੍ਰਾਇੰਗ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

ਐਸ ਏ ਐਸ ਨਗਰ, 25 ਅਕਤੂਬਰ (ਆਰ ਪੀ ਵਾਲੀਆ)  ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੁਹਾਲੀ ਵਿਖੇ ਡ੍ਰਾਇੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ| ਜੇਤੂ ਬੱਚਿਆਂ ਨੂੰ ਸਕੂਲ ਦੇ ਮੁੱਖੀ ਸ੍ਰ. ਹਰਿੰਦਰ ਸਿੰਘ ਵੱਲੋਂ ਇਨਾਮ ਵੰਡੇ ਗਏ| ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਵੱਲੋਂ ਸਮੇਂ ਤੇਂ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ|

Leave a Reply

Your email address will not be published. Required fields are marked *