ਢਾਡੀ ਦਰਬਾਰ 25 ਦਸੰਬਰ ਨੂੰ

ਐਸ. ਏ. ਐਸ ਨਗਰ, 23 ਦਸੰਬਰ (ਸ.ਬ.) ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿਖੇ 25 ਦਸੰਬਰ ਨੂੰ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਮਲਕੀਤ ਸਿੰਘ ਲੌਂਗੋਵਾਲ, ਭਾਈ ਨਿਸ਼ਾਨ ਸਿੰਘ ਝਬਾਲ ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹੰਦ ਬਾਰੇ ਸ਼ਹੀਦੀ ਵਾਰਾਂ ਦਾ ਗਾਇਨ ਕਰਨਗੇ| ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *