ਤਰਕਸ਼ੀਲ ਸੁਸਾਇਟੀ ਵੱਲੋਂ ਸੈਮੀਨਾਰ ਭਲਕੇ

ਐਸ ਏ ਐਸ ਨਗਰ, 29 ਜੁਲਾਈ (ਸ.ਬ.) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੁਹਾਲੀ ਵੱਲੋਂ 30 ਜੁਲਾਈ ਨੂੰ ਰਾਸ਼ਟਰਵਾਦ ਦੇ ਰਾਹ ਅਤੇ ਕੁਰਾਹ ਵਿਸ਼ੇ ਉਪਰ ਇੱਕ ਸੈਮੀਨਾਰ ਮੁਹਾਲੀ ਇੰਡਸਟਰੀਜ ਐਸੋਸੀਏਸ਼ਨ ਭਵਨ ਇੰਡ. ਏਰੀਆ ਫੇਜ਼-7 ਐਸ ਏ ਐਸ ਨਗਰ, ਵਿਖੇ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ  ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਸੈਮੀਨਾਰ ਵਿੱਚ ਮੁਖ ਬੁਲਾਰੇ ਦਿਲੀ ਯੂਨੀਵਰਸਿਟੀ ਦੇ ਹਿੰਦੀ  ਵਿਭਾਗ ਦੇ ਪ੍ਰੋਫੈਸਰ ਅਪੂਰਵਾਨੰਦ ਹੋਣਗੇ|

Leave a Reply

Your email address will not be published. Required fields are marked *