ਤੀਆਂ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਗੋਲਡਨ ਬੈਲਜ਼ ਪਬਲਿਕ ਸਕੂਲ ਸੈਕਟਰ-77 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ|
ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਅਤੇ ਗੀਤ ਪੇਸ਼ ਕੀਤੇ| ਸਮਾਗਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਕਰਨਲ ਬਾਵਾ (ਰਿਟਾ.) ਨੇ ਤੀਆਂ ਦੀ ਮਹੱਤਤਾ ਦਸਦਿਆਂ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ|

Leave a Reply

Your email address will not be published. Required fields are marked *