ਤ੍ਰਿਣਮੂਲ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਧਮਾਕਾ, 1 ਵਰਕਰ ਦੀ ਮੌਤ

ਕੋਲਕਾਤਾ, 23 ਅਗਸਤ (ਸ.ਬ.) ਪੱਛਮੀ ਬੰਗਾਲ ਵਿੱਚ ਪੱਛਮੀ ਮਿਦਨਾਪੁਰ ਜ਼ਿਲ੍ਹੇ ਦੇ ਮਕਰਮਪੁਰ ਸਥਿਤ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਪਾਰਟੀ ਦੇ ਦਫ਼ਤਰ ਵਿੱਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ | ਇਸ ਧਮਾਕੇ ਵਿੱਚ ਇਕ ਵਰਕਰ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖਮੀ ਹੋ ਗਏ ਹਨ| ਮੌਕੇ ਉੱਤੇ ਪਹੁੰਚੀ ਪੁਲੀਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *