ਦਸ਼ਮੇਸ਼ ਵੈਲਫੇਅਰ ਕਂੌਸਲ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਐਸ ਏ ਐਸ ਨਗਰ, 3 ਅਗਸਤ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ .ਦੀ ਅਗਵਾਈ ਵਿੱਚ ਕੌਂਸਲ ਦੇ ਮੈਂਬਰ ਬਲਬੀਰ ਸਿੰਘ ਭੰਵਰਾ, ਕੰਵਰਦੀਪ ਸਿੰਘ ਮਣਕੂ, ਗੁਰਪ੍ਰੀਤ ਸਿੰਘ ਗਾਹਲਾ, ਕਰਮ ਚੰਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ|

Leave a Reply

Your email address will not be published. Required fields are marked *