ਦਿੱਲੀ ਦੇ ਮੁੱਖ ਮੰਤਰੀ ਦੇ ਸਲਾਹਕਾਰ ਵੀ.ਕੇ. ਜੈਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 13 ਮਾਰਚ (.ਸ.ਬ.) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ. ਜੈਨ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਤੇ ਕਥਿਤ ਹਮਲੇ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਪੁੱਛ-ਗਿੱਛ ਤੋਂ ਬਾਅਦ ਵਿਅਕਤੀਗਤ ਕਾਰਨਾਂ ਅਤੇ ਪਰਿਵਾਰ ਦੀ ਵਚਨਬੱਧਤਾ ਦਾ ਹਵਾਲਾ ਦਿੰਦੇ ਹੋਏ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

Leave a Reply

Your email address will not be published. Required fields are marked *