ਦਿੱਲੀ ਵਿੱਚ ਪਲਾਸਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 25 ਅਗਸਤ (ਸ.ਬ.) ਦਿੱਲੀ ਦੇ ਨਾਂਗਲੋਈ ਇਲਾਕੇ ਵਿੱਚ ਅੱਜ ਇੱਕ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ| ਦੱਸਿਆ ਜਾ ਰਿਹਾ ਹੈ ਕਿ ਅੱਗ ਤੜਕੇ 4 ਵਜੇ ਲੱਗੀ| ਅੱਗ ਉਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ 25 ਗੱਡੀਆਂ ਮੌਕੇ ਉਤੇ ਮੌਜੂਦ ਸਨ| ਇਸ ਹਾਦਸੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *