ਦੋ ਦਿਨਾਂ ਮੈਡੀਕਲ ਕੈਂਪ ਸ਼ੁਰੂ

ਐਸ ਏ ਐਸ ਨਗਰ, 15 ਜੁਲਾਈ (ਸ.ਬ.) ਅਮਰਟੈਕਸ ਵਲੋਂ ਫੈਮਿਲੀ ਪਲੈਨਿੰਗ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਦੋ ਦਿਨਾਂ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ| ਇਸ ਕੈਂਪ ਵਿੱਚ ਦੰਦਾਂ ਦੀਆਂ ਬਿਮਾਰੀਆਂ, ਡਾਇਰੀਆ, ਸ਼ੂਗਰ ਚੈਕਅਪ, ਬਲੱਡ ਕੈਂਸਰ ਜਾਂਚ, ਡੇਂਗੂ ਬਿਮਾਰੀ ਪ੍ਰਤੀ ਜਾਗਰੂਕ ਕੀਤਾ| ਟੀਮ ਲੀਡਰ ਡਾ. ਸ਼ੁਸ਼ੀਲ ਕੁਮਾਰ ਨੇ ਕਿਹਾ ਕਿ ਬਦਲਦੇ ਮੌਸਮ ਕਾਰਨ ਬਿਮਾਰੀਆਂ ਹੋ ਜਾਂਦੀਆਂ ਹਨ, ਜਿਹਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *