ਦੱਖਣੀ ਕੋਰੀਆ ਦੀ ਸਾਬਕਾ ਰਾਸ਼ਟਰਪਤੀ ਪਾਰਕ ਗੁਏਨ ਨੂੰ 24 ਸਾਲ ਦੀ ਸਜ਼ਾ

ਸਿਓਲ, 6 ਅਪ੍ਰੈਲ (ਸ.ਬ.) ਦੱਖਣੀ ਕੋਰੀਆ ਦੀ ਅਦਾਲਤ ਨੇ ਅੱਜ ਦੱਖਣੀ ਕੋਰੀਆ ਦੀ ਸਾਬਕਾ ਰਾਸ਼ਟਰਪਤੀ ਪਾਰਕ ਗੁਏਨ ਹੇਅ ਨੂੰ ਦੋਸ਼ੀ ਕਰਾਰ ਦਿੱਤਾ ਹੈ| ਪਾਰਕ ਗੁਏਨ ਨੂੰ 24 ਸਾਲ ਦੀ ਸਜ਼ਾ ਸੁਣਾਈ ਗਈ ਹੈ| ਪਾਰਕ ਤੇ ਰਿਸ਼ਵਤ ਲੈਣ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ|

Leave a Reply

Your email address will not be published. Required fields are marked *