ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਲਾਈਵ ਸਟਾਕ ਕੰਪਲੈਕਸ ਸੈਕਟਰ 68 ਮੁਹਾਲੀ ਵਿਖੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨਵੇਂ ਸਾਲ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ|
ਇਸ ਮੌਕੇ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *