ਨਗਰ ਨਿਗਮ ਚੋਣਾਂ ਵਿਚ ਕਾਂਗਰਸ ਹੁੰਝਾ ਫੇਰੂ ਜਿੱਤ ਪ੍ਰਾਪਤ ਕਰੇਗੀ : ਪਰਮਿੰਦਰ ਕੌਰ

ਐਸ ਏ ਐਸ ਨਗਰ, 11 ਨਵੰਬਰ (ਜਸਵਿੰਦਰ ਸਿੰਘ) ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ 27 ਤੋਂ ਉਮੀਦਵਾਰ ਸ੍ਰੀਮਤੀ ਪਰਮਿੰਦਰ ਕੌਰ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਸਿਹਤ  ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ  ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿੱਚ ਹੁੰਝਾਫੇਰੂ ਜਿੱਤ ਪ੍ਰਾਪਤ ਕਰੇਗੀ|
ਉਹਨਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਮੁਹਾਲੀ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਹੁੰਝਾ ਫੇਰੂ ਜਿਤ ਪ੍ਰਾਪਤ ਕਰਨਗੇ|

Leave a Reply

Your email address will not be published. Required fields are marked *