ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਸਬੰਧੀ ਨਾਮ੭ਦਗੀਆਂ ਦਾ੫ਲ ਕਰਾਉਣ ਮੌਕੇ ਚੱਲੀਆਂ ਗੋਲੀਆਂ

ਭਿੱਖੀਵਿੰਡ, 2 ਫਰਵਰੀ (ਸ.ਬ.) ਭਿੱਖੀਵਿੰਡ ਵਿੱਚ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਨਾਮ੭ਦਗੀ ਪੱਤਰ ਦਾ੫ਲ ਕਰਨ ੯ ਲੈ ਕੇ ਭਿੱਖੀਵਿੰਡ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਆਪਸੀ ਝੜਪ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਝੜਪ ਮੌਕੇ ਦੋਵਾਂ ਧਿਰਾਂ ਦੇ ਲੋਕਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਇੱਟਾਂ ਰੋੜੇ ਵੀ ਵਰ੍ਹਾਏ ਗਏ। ਇਸ ਘਟਨਾ ਦਾ ਪਤਾ ਲੱਗਦੇ ਸਾਰ ਪੁਲੀਸ ਪz੪ਾਸਨ ਵੱਡੀ ਗਿਣਤੀ ਵਿੱਚ ਮੌਕੇ ਤੇ ਪਹੁੰਚ ਗਈ। ਪੁਲੀਸ ਪz੪ਾਸਨ ਵੱਲੋਂ ਦੋਵਾਂ ਧਿਰਾਂ ੯ ੪ਾਂਤ ਕਰਨ ਲਈ ਕੁਝ ਲਾਠੀਚਾਰਜ ਵੀ ਕੀਤਾ ਗਿਆ।

Leave a Reply

Your email address will not be published. Required fields are marked *