ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਭਰਿਆ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 18 ਜਨਵਰੀ (ਸ.ਬ.) 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ| ਸਿੱਧੂ ਨੇ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਸਮੇਤ ਅੱਜ ਨਾਮਜ਼ਦੀ ਦਾਖਲ ਕਰਵਾਇਆ| ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ 15 ਜਨਵਰੀ ਨੂੰ ਕਾਂਗਰਸ ਵਿਚ ਸ਼ਾਮਿਲ ਹੋਏ ਸਨ ਅਤੇ ਮੰਗਲਵਾਰ ਨੂੰ ਸਿੱਧੂ ਨੇ ਅੰਮ੍ਰਿਤਸਰ ਪਹੁੰਚ ਕੇ ਰੋਡ ਸ਼ੋਅ ਕਰਕੇ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ|

Leave a Reply

Your email address will not be published. Required fields are marked *