ਨਵੀਂ ਐਨ. ਆਰ. ਸੀ. ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾ ਰਹੇ ਹਨ : ਰਾਜਨਾਥ

ਨਵੀਂ ਦਿੱਲੀ, 30 ਜੁਲਾਈ (ਸ.ਬ.) ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ (ਐਨ. ਆਰ. ਸੀ.) ਦੇ ਖਰੜੇ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕੁਝ ਲੋਕ ਬਿਨਾਂ ਕਿਸੇ ਕਾਰਨ ਇਸ ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਇਹ ਕੋਈ ਆਖ਼ਰੀ ਖਰੜਾ ਨਹੀਂ, ਬਲਕਿ ਪਹਿਲੀ ਸੂਚੀ ਹੈ| ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਂ ਸੂਚੀ ਵਿੱਚ ਨਹੀਂ ਹੈ ਤਾਂ ਉਹ ਵਿਦੇਸ਼ੀ ਟ੍ਰਿਬਿਊਨਲ ਕੋਲ ਜਾ ਸਕਦਾ ਹੈ| ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ|ਦਿੱਲੀ, 30 ਜੁਲਾਈ (ਸ.ਬ.) ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ (ਐਨ. ਆਰ. ਸੀ.) ਦੇ ਖਰੜੇ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕੁਝ ਲੋਕ ਬਿਨਾਂ ਕਿਸੇ ਕਾਰਨ ਇਸ ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਇਹ ਕੋਈ ਆਖ਼ਰੀ ਖਰੜਾ ਨਹੀਂ, ਬਲਕਿ ਪਹਿਲੀ ਸੂਚੀ ਹੈ| ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਂ ਸੂਚੀ ਵਿੱਚ ਨਹੀਂ ਹੈ ਤਾਂ ਉਹ ਵਿਦੇਸ਼ੀ ਟ੍ਰਿਬਿਊਨਲ ਕੋਲ ਜਾ ਸਕਦਾ ਹੈ| ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ|

Leave a Reply

Your email address will not be published. Required fields are marked *