ਨਵੇਂ ਟ੍ਰੈਫਿਕ ਇੰਚਾਰਜ ਨੇ ਅਹੁਦਾ ਸੰਭਾਲਿਆ

ਖਰੜ, 13 ਅਪ੍ਰੈਲ (ਕੁਸ਼ਲ ਆਨੰਦ) ਖਰੜ ਦੇ ਟ੍ਰੈਫਿਕ ਇੰਚਾਰਜ ਸੰਜੀਵ ਭੱਟ ਦੇ ਤਬਾਦਲੇ ਤੋਂ ਬਾਅਦ ਨਵੇਂ ਅ ਾਏ ਖਰੜ ਟ੍ਰੈਫਿਕ ਪੁਲੀਸ ਇੰਚਾਰਜ ਨਿੱਕਾ ਰਾਮ ਨੇ ਅਹੁਦਾ ਸੰਭਾਲ ਲਿਆ ਹੈ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਨਿੱਕਾ ਰਾਮ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ|

Leave a Reply

Your email address will not be published. Required fields are marked *