ਨਸ਼ੇ ਦੇ ਨੁਕਸਾਨ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਐਸ ਏ ਐਸ ਨਗਰ, 11 ਅਗਸਤ (ਸ.ਬ.) ਏ ਐਸ ਆਈ ਨਰਿੰਦਰ ਸਿੰਘ ਸਾਂਝ ਕੇਂਦਰ ਇੰਚਾਰਜ ਫੇਜ਼ 8 ਐਸ ਏ ਐਸ ਨਗਰ ਵੱਲੋਂ ਬੱਸ ਸਟੈਂਡ ਤੇ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਟਰੈਫਿਕ ਨਿਯਮਾਂ ਦੇ ਫਾਇਦੇ ਬਾਰੇ ਦੱਸਿਆ ਗਿਆ| ਸਾਰਿਆਂ ਨੂੰ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ ਗਿਆ ਅਤੇ ਗੱਡੀਆਂ ਤੇ ਰਿਫਲੈਕਟਰ ਲਗਾਏ ਗਏ|

Leave a Reply

Your email address will not be published. Required fields are marked *