ਨਾਮਧਾਰੀ ਗੁਰਦੁਆਰਾ ਫੇਜ਼-7 ਵਿਖੇ ਵਿਸ਼ੇਸ਼ ਸਮਾਗਮ ਭਲਕੇ

ਐਸ. ਏ .ਐਸ ਨਗਰ, 20 ਜਨਵਰੀ (ਸ.ਬ.) ਨਾਮਧਾਰੀ ਸੰਗਤ ਵੱਲੋਂ ਸੁਤੰਤਰਤਾ ਸੰਗਰਾਮ ਦੇ ਮੋਢੀ ਸਤਿਗੁਰੂ ਰਾਮ ਸਿੰਘ ਦਾ ਪ੍ਰਕਾਸ਼ ਪੁਰਬ ਭਲਗੇ ਨਾਮਧਾਰੀ ਗੁਰਦੁਆਰਾ ਫੇਜ਼-7 ਵਿਖੇ ਮਣਾਇਆ ਜਾਵੇਗਾ| ਇਸ ਬਾਰੇ ਜਾਣਕਾਰੀ ਦਿੰਦਿਆਂ ਨਾਮਧਾਰੀ ਗੁਰਦੁਆਰਾ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਨੇ ਦੱਸਿਆ ਇਸ ਮੌਕੇ ਸਵੇਰੇ 9.30 ਵਜੇ ਤੋਂ ਦੁਪਹਿਰ 1 ਵਜੇ ਤਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ|

Leave a Reply

Your email address will not be published. Required fields are marked *