ਨੇਪਾਲ ਵਿੱਚ ਭੂਚਾਲ ਦੇ ਝਟਕੇ

ਕਾਠਮੰਡੂ, 27 ਫਰਵਰੀ (ਸ.ਬ.) ਨੇਪਾਲ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ| ਭੂਚਾਲ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ|

ਜਿਕਰਯੋਗ ਹੈ ਕਿ ਨੇਪਾਲ ਵਿੱਚ ਇਸ ਤੋਂ ਪਹਿਲਾਂ ਵੀ ਕਈ ਵਾਰ ਭੂਚਾਲ ਆਏ ਚੁੱਕੇ ਹਨ| ਭਿਆਨਕ ਤਬਾਹੀ ਝੱਲ ਚੁੱਕੇ ਨੇਪਾਲ ਵਿੱਚ ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਡਰ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ|

Leave a Reply

Your email address will not be published. Required fields are marked *