ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕੀਤਾ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਯੂਥ ਵੈਲਫੇਅਰ ਸੁਸਾਇਟੀ ਵੱਲੋਂ ਫੇਜ਼-5 ਵਿੱਚ ਨੋਟਬੰਦੀ ਦਾ ਇੱਕ ਸਾਲ ਪੂਰਾ ਹੋਣ ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ| ਇਸ ਮੌਕੇ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਅ ਗਿਆ|
ਇਸ ਮੌਕੇ ਸੰਬੋਧਨ ਰਕਦਿਆਂ ਸੁਸਾਇਟੀ ਦੇ ਪ੍ਰਧਾਨ ਰਿਪੁਦਮਨ ਸਿੰਘ ਨੇ ਕਿਹਾ ਕਿ ਨੋਟਬੰਦੀ ਕਾਰਨ ਦੇਸ਼ ਦਾ ਆਰਥਿਕ ਵਿਕਾਸ ਕਮਜੋਰ ਹੋ ਗਿਆ ਹੈ| ਇਸ ਤੋਂ ਇਲਾਵਾ ਕਈ ਜਿੰਦਗੀਆਂ ਵੀ ਨੋਟਬੰਦੀ ਦੀ ਭੇਟ ਚੜ੍ਹ ਗਈਆਂ ਹਨ| ਉਹਨਾਂ ਕਿਹਾ ਕਿ ਜੀ ਐਸ  ਟੀ ਅਤੇ ਹੋਰ ਨੀਤੀਆਂ ਦੇ ਫੇਲ ਹੋਣ ਦੀ ਜਿੰਮੇਵਾਰੀ ਲੈਂਦਿਆਂ ਮੋਦੀ ਸਰਕਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ|

Leave a Reply

Your email address will not be published. Required fields are marked *