ਪਟਨਾ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੇ ਜਥੇਦਾਰਾਂ ਨੂੰ 350 ਸਾਲਾਂ ਸਮਾਗਮਾਂ ਵਿੱਚ ਸ਼ਿਰਕਤ ਨਾ ਕਰਨ ਲਈ ਕਿਹਾ

ਪਟਨਾ, 31 ਦਸੰਬਰ (ਸ.ਬ.) ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਪੰਜਾਬ ਦੇ ਬਾਕੀ ਜਥੇਦਾਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਪਟਨਾ ਸਾਹਿਬ ਵਿਖੇ ਹੋ ਰਹੇ 350 ਸਾਲਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਨਾ ਆਉਣ|

Leave a Reply

Your email address will not be published. Required fields are marked *