ਪਟਿਆਲਾ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ

ਪਟਿਆਲਾ, 22 ਦਸੰਬਰ (ਸ.ਬ.) ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸ਼ੁਕਰਾਨਾ ਸਮਾਗਮਾਂ ਨੂੰ ਮਨਾਉਣ ਸਬੰਧੀ ਸੰਗਤਾਂ ਲਈ ਵਿਸ਼ੇਸ਼ ਰੇਲ ਗੱਡੀ ਸ੍ਰੀ ਪਟਨਾ ਸਾਹਿਬ ਲਈ ਪਟਿਆਲਾ ਰੇਲਵੇ ਸਟੇਸ਼ਨ ਤੋਂ ਸ੍ਰੀਮਤੀ ਪ੍ਰਣੀਤ ਕੌਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਂਝੇ ਤੌਰ ਤੇ ਝੰਡੀ ਦਿਖਾ ਕੇ ਰਵਾਨਾ ਕੀਤੀ|

Leave a Reply

Your email address will not be published. Required fields are marked *