ਪਟਿਆਲਾ ਤੋਂ 80 ਲੱਖ ਰੁਪਏ ਦੀ ਪੁਰਾਣੀ ਕਰੰਸੀ ਬਰਾਮਦ

ਪਟਿਆਲਾ, 14 ਜੂਨ (ਸ.ਬ.) ਪਟਿਆਲਾ ਦੀ ਥਾਣਾ ਕੋਤਵਾਲੀ ਦੀ ਪੁਲੀਸ ਵਲੋਂ 80 ਲੱਖ ਰੁਪਏ ਦੀ ਪੁਰਾਣੀ ਕਰੰਸੀ ਬਰਾਮਦ ਕੀਤੀ ਗਈ ਹੈ| ਜਿਸ ਵਿਚ 500 ਤੇ 1000 ਦੇ ਨੋਟ ਹਨ| ਇਸ ਦੇ ਨਾਲ ਹੀ ਦੋ ਗੱਡੀਆਂ ਵੀ ਕਬਜ਼ੇ ਵਿੱਚ ਲਈਆਂ ਗਈਆਂ ਹਨ| ਜਿਸ ਦੀ ਪੁਸ਼ਟੀ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਰਾਹੁਲ ਕੌਸ਼ਲ ਵਲੋਂ ਕੀਤੀ ਗਈ ਹੈ| ਪੁਲੀਸ ਵਲੋਂ ਮਾਮਲੇ ਦੀ ਜਾਂਚ ਡੁੰਘਾਈ ਨਾਲ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *