ਪਠਾਨਕੋਟ : ਬੀ. ਐਸ. ਐਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਪਠਾਨਕੋਟ, 7 ਫਰਵਰੀ (ਸ.ਬ.) ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਬਮਿਆਲ ਸੈਕਟਰ ਵਿੱਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ| ਜਾਣਕਾਰੀ ਮੁਤਾਬਕ ਜਦੋਂ ਬੀ.ਐਸ.ਐਫ. ਦੇ ਜਵਾਨਾਂ ਨੇ ਇਲਾਕੇ ਵਿੱਚ ਹਲਚਲ ਦੇਖੀ ਤਾਂ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਆ ਢੇਰ ਹੋ ਗਿਆ|

Leave a Reply

Your email address will not be published. Required fields are marked *