ਪਰਨੀਤ ਪੰਧੇਰ ਵੱਲੋਂ ਚੋਣ ਮੁਹਿੰਮ ਆਰੰਭ

ਐਸ.ਏ.ਐਸ.ਨਗਰ, 26 ਦਸੰਬਰ (ਸ.ਬ.) ਮੁਹਾਲੀ ਵਿਧਾਨਸਭਾ ਹਲਕੇ ਤੋਂ ਆਜਾਦ ਉਮੀਦਵਾਰ ਵੱਜੋਂ ਚੋਣ ਲੜਣ ਵਾਲੇ ਸਾਬਕਾ ਪੁਲੀਸ ਅਧਿਕਾਰੀ ਦੇ ਪੁੱਤਰ ਸ੍ਰ. ਪਰਨੀਤ ਸਿੰਘ ਪੰਧੇਰ ਵੱਲੋਂ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ| ਸ੍ਰ. ਪੰਧੇਰ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਗੁਰੂ ਸਾਹਿਬ ਦਾ ਉਟ ਆਸਰਾ ਲੈਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ ਕੀਤਾ|  ਇਸ ਮੌਕੇ ਸ੍ਰ. ਪੰਧੇਰ ਵੱਲੋਂ ਆਪਣੇ ਸਮਰਥਕਾਂ ਨਾਲ ਇੱਕ ਰੋਡ ਸ਼ੋਅ ਵੀ ਕੱਢਿਆ ਗਿਆ|

Leave a Reply

Your email address will not be published. Required fields are marked *