ਪਹਿਲਾ ਖੂਨਦਾਨ ਕੈਂਪ 10 ਜੂਨ ਨੂੰ

ਐਸ ਏ ਐਸ ਨਗਰ, 9 ਜੂਨ (ਸ.ਬ.) ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਸੁਰਜੀਤ ਸਿੰਘ ਬਤਰਾ ਚੈਰੀਟੇਬਲ ਟਰਸਟ (ਬਤਰਾ ਸਾਉਂਡ ਵਾਲੇ) ਵਲੋਂ 10 ਜੂਨ ਨੂੰ ਲਗਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ  ਟਰਸਟ ਦੇ ਬੁਲਾਰੇ ਨੇ ਦਸਿਆ ਕਿ ਇਹ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਵਿਖੇ 10 ਜੂਨ ਨੂੰ ਸਵੇਰੇ 10:00 ਤੋਂ 1:00 ਵਜੇ ਤੱਕ   ਲੱਗੇਗਾ|

Leave a Reply

Your email address will not be published. Required fields are marked *